ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡਨ ਜੁਬਲੀ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣਗੇ। ਇਸ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਅਤੇ ਯੂਨੀਵਰਸਿਟੀ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਬ੍ਰੇਕਿੰਗ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪਹੁੰਚ ਰਹੇ ਹਨ ਅੰਮ੍ਰਿਤਸਰ
RELATED ARTICLES


