HomePunjabi NewsLiberal BreakingBreaking: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ...

Breaking: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਅੰਮ੍ਰਿਤਸਰ ਪਹੁੰਚਣ ‘ਤੇ ਕੀਤਾ ਸਵਾਗਤ

ਅੰਮ੍ਰਿਤਸਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਅੰਮ੍ਰਿਤਸਰ ਪਹੁੰਚਣ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਨਿੱਘਾ ਸਵਾਗਤ ਕੀਤਾ। ਰਾਸ਼ਟਰਪਤੀ ਮੁਰਮੂ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੀ ਕਨਵੋਕੇਸ਼ਨ ਵਿੱਚ ਸ਼ਾਮਲ ਹੋਣ ਲਈ ਇੱਥੇ ਪਹੁੰਚੇ ਹਨ। ਇਸ ਮੌਕੇ ਰਾਜਪਾਲ ਵੱਲੋਂ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਦੇਖਣ ਨੂੰ ਮਿਲੇ।

RELATED ARTICLES

Most Popular

Recent Comments