ਚੰਡੀਗੜ੍ਹ: ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਫਰਵਰੀ ਵਿੱਚ ਯੂਕੇ ਅਤੇ ਇਜ਼ਰਾਈਲ ਦੌਰੇ ‘ਤੇ ਜਾਣ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਦੌਰਾ ਮਾਰਚ ਵਿੱਚ ਹੋਣ ਵਾਲੇ ਪੰਜਾਬ ਨਿਵੇਸ਼ਕ ਸੰਮੇਲਨ ਲਈ ਵਿਦੇਸ਼ੀ ਨਿਵੇਸ਼ਕਾਂ ਨੂੰ ਸੱਦਾ ਦੇਣ ਲਈ ਸੀ। ਕੇਂਦਰ ਵੱਲੋਂ ਇਸ ਇਨਕਾਰ ਦਾ ਕੋਈ ਅਧਿਕਾਰਤ ਕਾਰਨ ਨਹੀਂ ਦੱਸਿਆ ਗਿਆ।
Breaking: ਕੇਂਦਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਯੂਕੇ ਅਤੇ ਇਜ਼ਰਾਈਲ ਦੌਰੇ ਨੂੰ ਨਹੀਂ ਦਿੱਤੀ ਮਨਜ਼ੂਰੀ
RELATED ARTICLES


