ਚੰਡੀਗੜ੍ਹ: ਪੰਜਾਬ ਭਾਜਪਾ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾ ਰਿਹਾ ਹੈ। ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਸਮੇਤ ਸੀਨੀਅਰ ਆਗੂ ਸੈਕਟਰ 37 ਸਥਿਤ ਪਾਰਟੀ ਦਫ਼ਤਰ ਵਿਖੇ ਇਕੱਠੇ ਹੋਣਗੇ, ਜਿੱਥੋਂ ਰੋਸ ਮਾਰਚ ਕੱਢਿਆ ਜਾਵੇਗਾ। ਇਹ ਪ੍ਰਦਰਸ਼ਨ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਅਤੇ ਮੁੱਖ ਮੰਤਰੀ ਨਾਲ ਸਬੰਧਤ ਇੱਕ ਵੀਡੀਓ ਵਿਵਾਦ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ।
Breaking: ਭਾਜਪਾ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਕਰੇਗੀ ਘਿਰਾਓ
RELATED ARTICLES


