ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਬਕਾ ਓਐਸਡੀ (OSD) ਰਹਿ ਚੁੱਕੇ ਓੰਕਾਰ ਸਿੰਘ ਅੱਜ ਅਧਿਕਾਰਤ ਤੌਰ ‘ਤੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਭਾਜਪਾ ਦਾ ਪੱਲਾ ਫੜਿਆ ਹੈ। ਇਸ ਨੂੰ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਵੱਡਾ ਸਿਆਸੀ ਉਲਟਫੇਰ ਮੰਨਿਆ ਜਾ ਰਿਹਾ ਹੈ।
Breaking: ਸੀਐਮ ਭਗਵੰਤ ਮਾਨ ਦੇ ਸਾਬਕਾ OSD ਓੰਕਾਰ ਸਿੰਘ ਭਾਜਪਾ ਵਿੱਚ ਹੋਏ ਸ਼ਾਮਲ
RELATED ARTICLES


