ਚੰਡੀਗੜ੍ਹ: 8 ਸਾਲ ਪੁਰਾਣੇ ਮਾਨਹਾਨੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਨੀਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਨੇ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ। ਇਸ ਤੋਂ ਪਹਿਲਾਂ ਅਦਾਲਤ ਨੇ ਪੇਸ਼ੀ ‘ਤੇ ਗੈਰ-ਹਾਜ਼ਰ ਰਹਿਣ ਕਾਰਨ ਉਨ੍ਹਾਂ ਦੀ ਜ਼ਮਾਨਤ ਰੱਦ ਕਰਕੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ।
ਬ੍ਰੇਕਿੰਗ : ਮਾਨਹਾਨੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਚ ਹੋਏ ਪੇਸ਼
RELATED ARTICLES


