ਦਿੱਲੀ: ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ SYL, RDF ਦੇ 8,500 ਕਰੋੜ ਰੁਪਏ ਜਾਰੀ ਕਰਨ ਅਤੇ ਬੀਜ ਬਿੱਲ ਵਰਗੇ ਮੁੱਦੇ ਚੁੱਕੇ। ਉਨ੍ਹਾਂ ਨੇ ਪਾਣੀ ਦੀ ਘਾਟ ਕਾਰਨ SYL ਮੁੱਦਾ ਖ਼ਤਮ ਕਰਨ ਅਤੇ FCI ਦਾ ਜੀਐਮ ਪੰਜਾਬ ਕੈਡਰ ਦਾ ਅਫਸਰ ਲਗਾਉਣ ਦੀ ਮੰਗ ਕੀਤੀ। ਗ੍ਰਹਿ ਮੰਤਰੀ ਨੇ ਸਾਰੀਆਂ ਮੰਗਾਂ ‘ਤੇ ਗ਼ੌਰ ਕਰਨ ਦਾ ਭਰੋਸਾ ਦਿੱਤਾ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
RELATED ARTICLES


