ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ SGPC ਪ੍ਰਧਾਨ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਗੁਰੂ ਸਾਹਿਬ ਦੇ ਸਿਪਾਹੀ ਬਣਨ ਦੀ ਬਜਾਏ ਇੱਕ ਰਾਜਨੀਤਿਕ ਲੀਡਰ ਦੇ ਸਿਪਾਹੀ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਰਿਯਾਦਾ ਕਾਇਮ ਰੱਖਣ ਦੀ ਜ਼ਿੰਮੇਵਾਰੀ SGPC ਦੀ ਹੈ, ਪਰ ਪ੍ਰਧਾਨ ਨੂੰ ਰਾਜਨੀਤਿਕ ਪਾਰਟੀ ਦੇ ਪ੍ਰਬੰਧਾਂ ਤੋਂ ਵਿਹਲ ਨਹੀਂ ਮਿਲ ਰਹੀ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਐਸਜੀਪੀਸੀ ਪ੍ਰਧਾਨ ਤੇ ਫ਼ਿਰ ਕੱਸਿਆ ਤੰਜ
RELATED ARTICLES


