ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੇ ਦੂਜੇ ਦਿਨ ਅਜਨਾਲਾ ਪਹੁੰਚ ਰਹੇ ਹਨ। ਉਹ ਦਾਣਾ ਮੰਡੀ ਵਿਖੇ ਹੋਣ ਵਾਲੇ ਸਮਾਗਮ ਵਿੱਚ ਸਰਕਾਰੀ ਡਿਗਰੀ ਕਾਲਜ ਬਿਕਰੌਰ ਦਾ ਨੀਂਹ ਪੱਥਰ ਰੱਖਣਗੇ। ਸਰਹੱਦੀ ਖੇਤਰ ਦੇ ਲੋਕਾਂ ਦੀ ਇਹ ਪੁਰਾਣੀ ਮੰਗ ਪੂਰੀ ਹੋਣ ਨਾਲ ਹੁਣ ਨੌਜਵਾਨਾਂ ਨੂੰ ਉੱਚ ਸਿੱਖਿਆ ਲਈ ਦੂਰ-ਦਰਾਡੇ ਦੇ ਸ਼ਹਿਰਾਂ ਵਿੱਚ ਨਹੀਂ ਜਾਣਾ ਪਵੇਗਾ।
ਬ੍ਰੇਕਿੰਗ : CM ਮਾਨ ਦੇ ਅੰਮ੍ਰਿਤਸਰ ਦੌਰੇ ਦਾ ਦੂਜਾ ਦਿਨ, ਅਜਨਾਲਾ ਵਿਖੇ ਸਰਕਾਰੀ ਕਾਲਜ ਦਾ ਰੱਖਣਗੇ ਨੀਂਹ ਪੱਥਰ
RELATED ARTICLES


