ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਜਵਾਬ ਦਾਇਰ ਕਰਨ ਲਈ ਦੋ ਹਫ਼ਤੇ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਜੇਲ੍ਹ ਵਿੱਚ ਮਜੀਠੀਆ ਦੀ ਜਾਨ ਨੂੰ ਖ਼ਤਰੇ ਦੇ ਦਾਅਵਿਆਂ ‘ਤੇ ਵੀ ਸਵਾਲ ਚੁੱਕੇ ਹਨ। ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਫਰਵਰੀ 2026 ਨੂੰ ਹੋਵੇਗੀ।
ਬ੍ਰੇਕਿੰਗ : ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ
RELATED ARTICLES


