ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਕਿਹਾ ਹੈ ਕਿ ਪ੍ਰਦੂਸ਼ਣ ਦਾ ਹਵਾਲਾ ਦੇ ਕੇ ਅਖ਼ਬਾਰਾਂ ਨੂੰ ਬੰਦ ਨਹੀਂ ਕੀਤਾ ਜਾ ਸਕਦਾ। ਪੰਜਾਬ ਕੇਸਰੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸਪੱਸ਼ਟ ਕੀਤਾ ਕਿ ਸਰਕਾਰ ਕਾਰੋਬਾਰ ਅਤੇ ਹੋਟਲ ਤਾਂ ਬੰਦ ਕਰ ਸਕਦੀ ਹੈ, ਪਰ ਅਖ਼ਬਾਰਾਂ ‘ਤੇ ਅਜਿਹੀ ਪਾਬੰਦੀ ਨਹੀਂ ਲਗਾਈ ਜਾ ਸਕਦੀ।
ਬ੍ਰੇਕਿੰਗ : ਸੁਪਰੀਮ ਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਪ੍ਰਦੂਸ਼ਣ ਦਾ ਹਵਾਲਾ ਦੇ ਕੇ ਅਖ਼ਬਾਰ ਬੰਦ ਨਹੀਂ ਕੀਤੇ ਜਾ ਸਕਦੇ
RELATED ARTICLES


