ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਦੇਸ਼ ਦਾ ਧਨ ਅੰਬਾਨੀ ਅਤੇ ਅਡਾਨੀ ਦੇ ਹੱਥਾਂ ਵਿੱਚ ਦੇਣ ਦੇ ਇਲਜ਼ਾਮ ਲਗਾਏ ਹਨ। ਰਾਹੁਲ ਨੇ ਕਿਹਾ ਕਿ ਜਿੱਥੇ ਉਹ ਜਨਤਾ ਦੀ ਰੱਖਿਆ ਕਰ ਰਹੇ ਹਨ, ਉੱਥੇ ਹੀ ਪੀਐਮ ਮੋਦੀ ਦੇਸ਼ ਦਾ ਪੈਸਾ ਖਿੱਚ ਕੇ ਚੋਣਵੇਂ ਉਦਯੋਗਪਤੀਆਂ ਦੀ ਮਦਦ ਕਰ ਰਹੇ ਹਨ।
ਬ੍ਰੇਕਿੰਗ : ਪੀਐਮ ਮੋਦੀ ਦੇਸ਼ ਦਾ ਪੈਸਾ ਅੰਬਾਨੀ-ਅਡਾਨੀ ਨੂੰ ਦੇਣਾ ਚਾਹੁੰਦੇ ਹਨ: ਰਾਹੁਲ ਗਾਂਧੀ
RELATED ARTICLES


