ਚੰਡੀਗੜ੍ਹ: ਪੰਜਾਬ ਵਿੱਚ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਹਾਲਾਂਕਿ ਦੁਪਹਿਰ ਸਮੇਂ ਧੁੱਪ ਨਿਕਲਣ ਨਾਲ ਤਾਪਮਾਨ ਵਿੱਚ ਕੁਝ ਵਾਧਾ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਕਾਰਨ 22 ਅਤੇ 23 ਜਨਵਰੀ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ।
ਬ੍ਰੇਕਿੰਗ : ਪੰਜਾਬ ‘ਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਕਹਿਰ ਜਾਰੀ, 22 ਅਤੇ 23 ਜਨਵਰੀ ਨੂੰ ਮੀਂਹ ਦੀ ਸੰਭਾਵਨਾ
RELATED ARTICLES


