ਚੰਡੀਗੜ੍ਹ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ 28 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਉਹ ਫੰਡਾਂ ਦੀ ਵਰਤੋਂ ਨਾ ਹੋਣ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਵਰਗੇ ਇਲਾਕੇ ਦੇ ਅਹਿਮ ਮੁੱਦੇ ਚੁੱਕਣਾ ਚਾਹੁੰਦੇ ਹਨ। ਅਦਾਲਤ ਇਸ ਮਾਮਲੇ ‘ਤੇ ਹੁਣ ਕੱਲ੍ਹ ਸੁਣਵਾਈ ਕਰੇਗੀ।
ਬ੍ਰੇਕਿੰਗ : ਸੰਸਦ ਦੇ ਬਜਟ ਸੈਸ਼ਨ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਪਹੁੰਚੇ ਹਾਈਕੋਰਟ, ਕੱਲ੍ਹ ਹੋਵੇਗੀ ਅਹਿਮ ਸੁਣਵਾਈ
RELATED ARTICLES


