ਦਿੱਲੀ: ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਵਿਕਾਸਪੁਰੀ ਅਤੇ ਜਨਕਪੁਰੀ ਵਿੱਚ ਹੋਏ ਕਤਲਾਂ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਉਸ ਵਿਰੁੱਧ ਕੋਈ ਠੋਸ ਸਬੂਤ ਨਹੀਂ ਮਿਲੇ। ਹਾਲਾਂਕਿ, ਸੱਜਣ ਕੁਮਾਰ ਹੋਰਨਾਂ ਮਾਮਲਿਆਂ ਵਿੱਚ ਮਿਲੀ ਉਮਰ ਕੈਦ ਦੀ ਸਜ਼ਾ ਕਾਰਨ ਜੇਲ੍ਹ ਵਿੱਚ ਹੀ ਰਹਿਣਗੇ।
ਬ੍ਰੇਕਿੰਗ : 1984 ਸਿੱਖ ਵਿਰੋਧੀ ਦੰਗੇ: ਵਿਕਾਸਪੁਰੀ ਅਤੇ ਜਨਕਪੁਰੀ ਕਤਲ ਕੇਸਾਂ ‘ਚ ਸੱਜਣ ਕੁਮਾਰ ਬਰੀ
RELATED ARTICLES


