ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਦੇ ਬਦਲਾਅ ਨੂੰ ਦੇਖਦਿਆਂ ਸਕੂਲਾਂ ਦਾ ਸਮਾਂ ਇੱਕ ਵਾਰ ਫਿਰ ਬਦਲ ਦਿੱਤਾ ਗਿਆ ਹੈ। 22 ਜਨਵਰੀ ਤੋਂ ਸਾਰੇ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਵਿੱਚ ਛੁੱਟੀ ਦੁਪਹਿਰ 3 ਵਜੇ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 3:20 ਵਜੇ ਹੋਵੇਗੀ। ਠੰਢ ਘਟਣ ਕਾਰਨ ਸਿੱਖਿਆ ਵਿਭਾਗ ਨੇ ਇਹ ਫੈਸਲਾ ਲਿਆ ਹੈ।
ਬ੍ਰੇਕਿੰਗ : ਪੰਜਾਬ ਦੇ ਸਕੂਲਾਂ ਦਾ ਸਮਾਂ ਫਿਰ ਬਦਲਿਆ, ਅੱਜ ਤੋਂ ਨਵੇਂ ਸਮੇਂ ‘ਤੇ ਖੁੱਲ੍ਹੇ ਸਕੂਲ
RELATED ARTICLES


