ਜਲੰਧਰ: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਬਸੰਤ ਪੰਚਮੀ ਦੇ ਤਿਉਹਾਰ ਦਾ ਮਜ਼ਾ ਕਿਰਕਿਰਾ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਦਰਮਿਆਨ ਹੋਈ ਗੜ੍ਹੇਮਾਰੀ ਅਤੇ ਬਾਰਿਸ਼ ਕਾਰਨ ਲੋਕ ਪਤੰਗਬਾਜ਼ੀ ਦਾ ਆਨੰਦ ਨਹੀਂ ਮਾਣ ਸਕੇ। ਤੇਜ਼ ਹਵਾਵਾਂ ਕਾਰਨ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਆਈ ਹੈ, ਜਿਸ ਨਾਲ ਠੰਢ ਮੁੜ ਵਧ ਗਈ ਹੈ। ਅੱਜ ਸਾਰਾ ਦਿਨ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਬ੍ਰੇਕਿੰਗ : ਪੰਜਾਬ ‘ਚ ਮੀਂਹ ਤੇ ਤੇਜ਼ ਹਵਾਵਾਂ ਨੇ ਬਸੰਤ ਪੰਚਮੀ ਦਾ ਮਜ਼ਾ ਕੀਤਾ ਕਿਰਕਿਰਾ, ਪਤੰਗਬਾਜ਼ ਨਿਰਾਸ਼
RELATED ARTICLES


