ਦਿੱਲੀ। ਰਾਊਜ਼ ਐਵੇਨਿਊ ਕੋਰਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਵੱਡੀ ਰਾਹਤ ਦਿੰਦਿਆਂ ਕਲੀਨ ਚਿੱਟ ਦੇ ਦਿੱਤੀ ਹੈ। ਅਦਾਲਤ ਨੇ ਕੇਜਰੀਵਾਲ ਨੂੰ ਇਸ ਮਾਮਲੇ ਵਿੱਚੋਂ ਪੂਰੀ ਤਰ੍ਹਾਂ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੇਜਰੀਵਾਲ ਦੇ ਖਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ‘ਆਪ’ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਬ੍ਰੇਕਿੰਗ: ਸ਼ਰਾਬ ਘੁਟਾਲੇ ‘ਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ, ਰਾਊਜ਼ ਐਵੇਨਿਊ ਕੋਰਟ ਨੇ ਕੀਤਾ ਬਰੀ
RELATED ARTICLES


