More
    HomePunjabi NewsLiberal Breakingਬ੍ਰੇਕਿੰਗ: ਭਾਰਤ ਦੀ ਨਿਊਜ਼ੀਲੈਂਡ 'ਤੇ ਸ਼ਾਨਦਾਰ ਜਿੱਤ, ਸੀਰੀਜ਼ ਵਿੱਚ 2-0 ਦੀ ਬਣਾਈ...

    ਬ੍ਰੇਕਿੰਗ: ਭਾਰਤ ਦੀ ਨਿਊਜ਼ੀਲੈਂਡ ‘ਤੇ ਸ਼ਾਨਦਾਰ ਜਿੱਤ, ਸੀਰੀਜ਼ ਵਿੱਚ 2-0 ਦੀ ਬਣਾਈ ਲੀਡ

    ਖੇਡ ਡੈਸਕ। ਭਾਰਤ ਨੇ ਨਿਊਜ਼ੀਲੈਂਡ ਨੂੰ ਦੂਜੇ ਮੈਚ ਵਿੱਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ ਵਿੱਚ 2-0 ਦੀ ਬੜ੍ਹਤ ਬਣਾ ਲਈ ਹੈ। 209 ਦੌੜਾਂ ਦਾ ਟੀਚਾ ਭਾਰਤ ਨੇ ਮਹਿਜ਼ 15.2 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਲਗਾਤਾਰ ਦੂਜੀ ਜਿੱਤ ਤੋਂ ਬਾਅਦ ਹੁਣ ਸੀਰੀਜ਼ ਦਾ ਤੀਜਾ ਮੈਚ 25 ਜਨਵਰੀ ਨੂੰ ਗੁਵਾਹਾਟੀ ਵਿੱਚ ਖੇਡਿਆ ਜਾਵੇਗਾ।

    RELATED ARTICLES

    Most Popular

    Recent Comments