ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਵਿਖੇ ਹੋਈ ਅਹਿਮ ਮੀਟਿੰਗ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਕੀਤੀ ਗਈ। ਪਾਰਟੀ ਨੇ ਅਗਾਮੀ ਸਥਾਨਕ ਚੋਣਾਂ ਪੂਰੀ ਤਾਕਤ ਨਾਲ ਲੜਨ ਦਾ ਐਲਾਨ ਕੀਤਾ ਹੈ। ਫਰਵਰੀ ਮਹੀਨੇ ਤੋਂ ਹਲਕਾ ਵਾਰ ਰੈਲੀਆਂ ਸ਼ੁਰੂ ਕੀਤੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਖੇਤਰੀ ਪਾਰਟੀ ਨਾਲ ਜੋੜਿਆ ਜਾ ਸਕੇ। ਇਸ ਮੌਕੇ ਸਮੁੱਚੀ ਲੀਡਰਸ਼ਿਪ ਅਤੇ ਹਲਕਾ ਇੰਚਾਰਜ ਮੌਜੂਦ ਸਨ।
ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਵੱਲੋਂ ਫਰਵਰੀ ਤੋਂ ਹਲਕਾ ਵਾਰ ਰੈਲੀਆਂ ਦਾ ਐਲਾਨ, ਚੋਣ ਨਤੀਜਿਆਂ ਦੀ ਕੀਤੀ ਸਮੀਖਿਆ
RELATED ARTICLES


