ਨਾਂਦੇੜ। ਮੁੱਖ ਮੰਤਰੀ ਭਗਵੰਤ ਮਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਨਤਮਸਤਕ ਹੋਏ। ਉਨ੍ਹਾਂ ਨੇ ਇਸ ਮੌਕੇ ‘ਤੇ ਹਾਜ਼ਰੀ ਭਰਨ ਨੂੰ ਆਪਣੀ ਵੱਡੀ ਕਿਸਮਤ ਦੱਸਿਆ। ਮਾਨ ਨੇ ਪ੍ਰਬੰਧਕਾਂ ਵੱਲੋਂ ਦਿੱਤੇ ਮਾਣ-ਸਤਿਕਾਰ ਲਈ ਧੰਨਵਾਦ ਕਰਦਿਆਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ।
ਬ੍ਰੇਕਿੰਗ: ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ CM ਮਾਨ, ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਦਿੱਤੀ ਸ਼ਰਧਾਂਜਲੀ
RELATED ARTICLES


