ਹੁਸ਼ਿਆਰਪੁਰ: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 2 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ‘ਸਲੇਰਨ ਡੈਮ ਈਕੋ ਟੂਰਿਜ਼ਮ ਪ੍ਰੋਜੈਕਟ’ ਲੋਕਾਂ ਨੂੰ ਸਮਰਪਿਤ ਕੀਤਾ। ਹੁਸ਼ਿਆਰਪੁਰ ਵਿਖੇ ਲਾਈਵ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੀ ਕੁਦਰਤੀ ਸੁੰਦਰਤਾ ਨੂੰ ਵਿਕਸਤ ਕਰਕੇ ਸੈਲਾਨੀਆਂ ਲਈ ਨਵੇਂ ਰਾਹ ਖੋਲ੍ਹ ਰਹੀ ਹੈ।
BREAKING: ਸੀਐਮ ਮਾਨ ਵੱਲੋਂ ਹੁਸ਼ਿਆਰਪੁਰ ‘ਚ 2.80 ਕਰੋੜ ਦੇ ‘ਸਲੇਰਨ ਡੈਮ ਈਕੋ ਟੂਰਿਜ਼ਮ ਪ੍ਰੋਜੈਕਟ’ ਦਾ ਉਦਘਾਟਨ
RELATED ARTICLES


