ਹੁਸ਼ਿਆਰਪੁਰ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 77ਵੇਂ ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਨੇ ਪਰੇਡ ਤੋਂ ਸਲਾਮੀ ਲਈ ਅਤੇ ਸੂਬੇ ਦੇ ਵਿਕਾਸ ਤੇ ਸ਼ਾਂਤੀ ਦਾ ਸੁਨੇਹਾ ਦਿੱਤਾ। ਇਸ ਮੌਕੇ ਉਨ੍ਹਾਂ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੁਹਰਾਈ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।
BREAKING: 77ਵੇਂ ਗਣਤੰਤਰ ਦਿਵਸ ਮੌਕੇ CM ਭਗਵੰਤ ਮਾਨ ਨੇ ਹੁਸ਼ਿਆਰਪੁਰ ‘ਚ ਲਹਿਰਾਇਆ ਤਿਰੰਗਾ।
RELATED ARTICLES


