ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਮੰਤਰੀ ਹਰਭਜਨ ਸਿੰਘ ETO ਨੇ 10 ਵਜੇ ਤਿਰੰਗਾ ਲਹਿਰਾਇਆ। ਸਮਾਗਮ ਵਿੱਚ 3 ਹਜ਼ਾਰ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਮੰਤਰੀ ਨੇ ਪਰੇਡ ਤੋਂ ਸਲਾਮੀ ਲਈ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗਾਂ ਨੂੰ ਟ੍ਰਾਈਸਾਈਕਲ ਵੰਡੇ।
BREAKING: ਲੁਧਿਆਣਾ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ETO ਨੇ ਲਹਿਰਾਇਆ ਤਿਰੰਗਾ
RELATED ARTICLES


