ਚੰਡੀਗੜ੍ਹ: ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਅੰਮ੍ਰਿਤਸਰ ਅਤੇ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਤੇਜ਼ ਬਾਰਿਸ਼ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧੇਗੀ। ਮੌਸਮ ਵਿੱਚ ਇਹ ਤਬਦੀਲੀ 30 ਜਨਵਰੀ ਤੱਕ ਜਾਰੀ ਰਹਿਣ ਦੀ ਉਮੀਦ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ।
BREAKING: ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ; ਮੌਸਮ ਵਿਭਾਗ ਨੇ 30 ਜਨਵਰੀ ਤੱਕ ਜਾਰੀ ਕੀਤੀ ਚੇਤਾਵਨੀ
RELATED ARTICLES


