ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦੇ ਜਨਮਦਿਨ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ। ਮਾਨ ਨੇ ਕਿਹਾ ਕਿ ਲਾਲਾ ਜੀ ਦਾ ਸੱਚ ਅਤੇ ਇਨਸਾਫ਼ ਲਈ ਲੜਨ ਵਾਲਾ ਜੀਵਨ ਹਮੇਸ਼ਾ ਪ੍ਰੇਰਨਾਦਾਇਕ ਰਹੇਗਾ। ਉਨ੍ਹਾਂ ਦਾ ਬਲੀਦਾਨ ਨੌਜਵਾਨਾਂ ਵਿੱਚ ਦੇਸ਼ ਸੇਵਾ ਦਾ ਜਜ਼ਬਾ ਹਮੇਸ਼ਾ ਜ਼ਿੰਦਾ ਰੱਖੇਗਾ ਅਤੇ ਨਿਆਂ ਲਈ ਡਟੇ ਰਹਿਣ ਦਾ ਮਾਰਗ ਦਰਸਾਏਗਾ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ‘ਪੰਜਾਬ ਕੇਸਰੀ’ ਲਾਲਾ ਲਾਜਪਤ ਰਾਏ ਦੇ ਜਨਮਦਿਨ ‘ਤੇ ਦਿੱਤੀ ਸ਼ਰਧਾਂਜਲੀ
RELATED ARTICLES


