ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਜਲੰਧਰ ਦੇ ਦੌਰੇ ‘ਤੇ ਆ ਰਹੇ ਹਨ। ਉਹ ਇਸ ਦੌਰਾਨ ਸ੍ਰੀ ਗੁਰੂ ਰਵਿਦਾਸ ਜੈਯੰਤੀ ਦੇ ਸਬੰਧ ਵਿੱਚ ਸੱਚਖੰਡ ਡੇਰਾ ਬੱਲਾਂ ਵਿਖੇ ਨਤਮਸਤਕ ਹੋਣਗੇ। ਉਨ੍ਹਾਂ ਦੇ ਆਗਮਨ ਨੂੰ ਲੈ ਕੇ ਆਦਮਪੁਰ ਹਵਾਈ ਅੱਡੇ ਅਤੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ।
ਬ੍ਰੇਕਿੰਗ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਜਲੰਧਰ ਆਉਣਗੇ, ਸੁਰੱਖਿਆ ਦੇ ਸਖ਼ਤ ਪ੍ਰਬੰਧ
RELATED ARTICLES


