ਜਲੰਧਰ: ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਸ਼ਾਮ 4:30 ਵਜੇ ਡੇਰਾ ਸੱਚਖੰਡ ਬੱਲਾਂ ਪਹੁੰਚਣਗੇ। ਉਹ 649ਵੇਂ ਗੁਰੂ ਰਵਿਦਾਸ ਜਨਮ ਦਿਹਾੜੇ ਮੌਕੇ ਮੱਥਾ ਟੇਕਣਗੇ ਅਤੇ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਲੈਣਗੇ। ਸੂਤਰਾਂ ਮੁਤਾਬਕ, ਉਹ ਆਦਮਪੁਰ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਮ ਅਤੇ 650ਵੇਂ ਜਨਮ ਦਿਹਾੜੇ ਲਈ ਰਾਸ਼ਟਰੀ ਛੁੱਟੀ ਦਾ ਐਲਾਨ ਕਰ ਸਕਦੇ ਹਨ।
ਬ੍ਰੇਕਿੰਗ : ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਡੇਰਾ ਬੱਲਾਂ ਵਿਖੇ ਮੱਥਾ ਟੇਕਣਗੇ, ਹੋ ਸਕਦੇ ਨੇ ਵੱਡੇ ਐਲਾਨ
RELATED ARTICLES


