ਨਵੀਂ ਦਿੱਲੀ: ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਤੋਂ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰੀ ਛੁੱਟੀ ਘੋਸ਼ਿਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਰਸਮੀ ਪੱਤਰ ਲਿਖ ਕੇ ਸੰਸਦ ਦੇ ਕੰਮਕਾਜ ਵਿੱਚ ਬਦਲਾਅ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਸਾਰੇ ਮੈਂਬਰ ਇਸ ਪਵਿੱਤਰ ਦਿਹਾੜੇ ਨੂੰ ਸ਼ਰਧਾ ਨਾਲ ਮਨਾ ਸਕਣ।
ਬ੍ਰੇਕਿੰਗ : ਚਰਨਜੀਤ ਚੰਨੀ ਨੇ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ‘ਤੇ ਰਾਸ਼ਟਰੀ ਛੁੱਟੀ ਦੀ ਕੀਤੀ ਮੰਗ
RELATED ARTICLES


