ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੈਂਗਸਟਰ ਵੱਲੋਂ ਧਮਕੀ ਮਿਲੀ ਹੈ। ਚੰਨੀ ਨੇ ਦਸਿਆ ਕਿ ਉਨ੍ਹਾਂ ਨੂੰ ਵਟਸਐਪ ਕਾਲਰ ਨੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਚੰਨੀ ਨੇ ਇਹ ਜਾਣਕਾਰੀ ਮੋਰਿੰਡਾ ਸਥਿਤ ਆਪਣੀ ਰਿਹਾਇਸ਼ ‘ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਦਿੱਤੀ।
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਗੈਂਗਸਟਰ ਨੇ ਮੰਗੀ 2 ਕਰੋੜ ਦੀ ਫਿਰੌਤੀ
RELATED ARTICLES