ਚੰਡੀਗੜ੍ਹ: ਪੰਜਾਬ ਵਿੱਚ 30 ਜਨਵਰੀ ਤੱਕ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗ ਸਕਦਾ ਹੈ। 1 ਅਤੇ 2 ਫਰਵਰੀ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਠੰਢ ਦਾ ਕਹਿਰ ਹੋਰ ਵਧੇਗਾ।
BREAKING : ਪੰਜਾਬ ‘ਚ ਮੁੜ ਵਧੇਗੀ ਠੰਢ; 1 ਫਰਵਰੀ ਨੂੰ ਬਾਰਿਸ਼ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
RELATED ARTICLES


