ਅੰਮ੍ਰਿਤਸਰ: ਸਿੱਖ ਆਗੂ ਮਿੱਠੂ ਸਿੰਘ ਕਾਹਨੇਕੇ ਨੇ ਮੰਗ ਕੀਤੀ ਹੈ ਕਿ ਹਰਿਆਣਾ ਲਈ ਵੱਖਰੀ ਕਮੇਟੀ ਬਣਨ ਮਗਰੋਂ SGPC ਨੂੰ ਕੇਂਦਰ ਦੀ ਬਜਾਏ ਪੰਜਾਬ ਸਰਕਾਰ ਅਧੀਨ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਵਾਂਗ ਪ੍ਰਬੰਧ ਪੰਜਾਬ ਕੋਲ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਤੁਰੰਤ ਰਿਹਾਈ ਦੀ ਮੰਗ ਵੀ ਦੁਹਰਾਈ।
BREAKING : ਮਿੱਠੂ ਸਿੰਘ ਕਾਹਨੇਕੇ ਨੇ SGPC ਨੂੰ ਪੰਜਾਬ ਸਰਕਾਰ ਅਧੀਨ ਲਿਆਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ
RELATED ARTICLES


