ਜਲੰਧਰ: ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਬਨਾਰਸ ਜਾਣ ਵਾਲੀ ਸ਼ਰਧਾਲੂਆਂ ਦੀ ਵਿਸ਼ੇਸ਼ ਰੇਲ ਗੱਡੀ ਨੂੰ ਹਰੀ ਝੰਡੀ ਦਿਖਾਈ। ਮੰਤਰੀਆਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਇਤਿਹਾਸਕ ਪੱਧਰ ‘ਤੇ ਮਨਾਏਗੀ। ਇਸ ਦੌਰਾਨ ਗੁਰੂ ਸਾਹਿਬ ਦੀ ਬਾਣੀ ‘ਤੇ ਖੋਜ ਲਈ ਵਿਸ਼ੇਸ਼ ਕੇਂਦਰ ਸਥਾਪਿਤ ਕਰਨ ਲਈ ਸੇਲ ਡੀਡ ਵੀ ਸਾਈਨ ਕੀਤੀ ਗਈ।
BREAKING : ਮੰਤਰੀ ਚੀਮਾ ਤੇ ਕਟਾਰੂਚੱਕ ਨੇ ਜਲੰਧਰ ਤੋਂ ਬਨਾਰਸ ਲਈ ਸ਼ਰਧਾਲੂਆਂ ਦੀ ਵਿਸ਼ੇਸ਼ ਰੇਲ ਗੱਡੀ ਕੀਤੀ ਰਵਾਨਾ
RELATED ARTICLES


