ਜਲੰਧਰ/ਮੋਹਾਲੀ: ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਮਿਸ਼ਨ ਰੰਗਲਾ ਪੰਜਾਬ’ ਤਹਿਤ ਜਲੰਧਰ ਵਿੱਚ ਐਸ.ਸੀ. ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਵੰਡਣਗੇ। ਇਸ ਤੋਂ ਇਲਾਵਾ ਮੋਹਾਲੀ ਵਿਖੇ ‘ਮਿਸ਼ਨ ਰੁਜ਼ਗਾਰ’ ਤਹਿਤ 900 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਸੀਐਮ ਨੇ ਪੰਜਾਬੀਆਂ ਤੋਂ ਸਾਥ ਮੰਗਦਿਆਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਵਾਂਗੇ।
BREAKING : ਮਿਸ਼ਨ ਰੰਗਲਾ ਪੰਜਾਬ ਤਹਿਤ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
RELATED ARTICLES


