ਚੰਡੀਗੜ੍ਹ: ਮੌਸਮ ਵਿਭਾਗ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਤੇ ਸ਼ੀਤ ਲਹਿਰ ਲਈ ‘ਆਰੇਂਜ ਅਲਰਟ’ ਜਾਰੀ ਕੀਤਾ ਹੈ। ਹਾਲਾਂਕਿ 31 ਜਨਵਰੀ ਤੋਂ ਮੌਸਮ ਬਦਲੇਗਾ ਅਤੇ ਬਾਰਿਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ। ਫਿਲਹਾਲ ਦਿਨ ਦੇ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਹੋਇਆ ਹੈ, ਜਦਕਿ ਫਰੀਦਕੋਟ 3 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ।
ਬ੍ਰੇਕਿੰਗ : ਮੌਸਮ ਵਿਭਾਗ ਵੱਲੋਂ ਧੁੰਦ ਤੇ ਸ਼ੀਤ ਲਹਿਰ ਦੀ ਚੇਤਾਵਨੀ ਭਲਕੇ ਤੋਂ ਬਾਰਿਸ਼ ਦੀ ਸੰਭਾਵਨਾ
RELATED ARTICLES


