ਨਵੀਂ ਦਿੱਲੀ: ਅਮਰੀਕਾ ਤੋਂ ਇੱਕ ਵਾਰ ਫਿਰ 149 ਭਾਰਤੀਆਂ ਨੂੰ ਡਿਪੋਰਟ ਕਰਕੇ ਵਾਪਸ ਭੇਜ ਦਿੱਤਾ ਗਿਆ ਹੈ. ਇਨ੍ਹਾਂ ਵਿੱਚ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਨਾਲ ਸਬੰਧਤ 15 ਨੌਜਵਾਨ ਵੀ ਸ਼ਾਮਲ ਹਨ. ਹੈਰਾਨੀਜਨਕ ਗੱਲ ਇਹ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਇਨ੍ਹਾਂ ਭਾਰਤੀਆਂ ਨੂੰ ਬੇੜੀਆਂ ਵਿੱਚ ਜਕੜ ਕੇ ਵਾਪਸ ਭੇਜਿਆ ਹੈ. ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਵਾਲਿਆਂ ਵਿਰੁੱਧ ਅਮਰੀਕਾ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੋਇਆ ਹੈ।
ਬ੍ਰੇਕਿੰਗ : ਅਮਰੀਕਾ ਨੇ 149 ਭਾਰਤੀਆਂ ਨੂੰ ਕੀਤਾ ਡਿਪੋਰਟ; ਕਰਨਾਲ ਦੇ 15 ਨੌਜਵਾਨਾਂ ਨੂੰ ਬੇੜੀਆਂ ‘ਚ ਜਕੜ ਭੇਜਿਆ ਵਾਪਸ
RELATED ARTICLES


