More
    HomePunjabi NewsLiberal Breakingਬ੍ਰੇਕਿੰਗ: ਪੀਐਮ ਮੋਦੀ ਅੱਜ ਡੇਰਾ ਸੱਚਖੰਡ ਬੱਲਾਂ 'ਚ ਟੇਕਣਗੇ ਮੱਥਾ, ਆਦਮਪੁਰ ਹਵਾਈ...

    ਬ੍ਰੇਕਿੰਗ: ਪੀਐਮ ਮੋਦੀ ਅੱਜ ਡੇਰਾ ਸੱਚਖੰਡ ਬੱਲਾਂ ‘ਚ ਟੇਕਣਗੇ ਮੱਥਾ, ਆਦਮਪੁਰ ਹਵਾਈ ਅੱਡੇ ਦਾ ਕਰਨਗੇ ਨਾਮਕਰਨ

    ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰੂ ਰਵਿਦਾਸ ਜੈਯੰਤੀ ਮੌਕੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਉਹ ਦੁਪਹਿਰ 3:45 ਵਜੇ ਆਦਮਪੁਰ ਹਵਾਈ ਅੱਡੇ ‘ਤੇ ਪਹੁੰਚਣਗੇ, ਜਿਸਦਾ ਨਾਂ ਬਦਲ ਕੇ ‘ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ’ ਰੱਖਿਆ ਜਾਵੇਗਾ। ਪੀਐਮ ਹਲਵਾਰਾ ਏਅਰਪੋਰਟ ਦੇ ਨਵੇਂ ਟਰਮੀਨਲ ਦਾ ਉਦਘਾਟਨ ਵੀ ਕਰਨਗੇ। ਸੁਰੱਖਿਆ ਦੇ ਮੱਦੇਨਜ਼ਰ ਪੂਰੇ ਇਲਾਕੇ ਵਿੱਚ ਸਖ਼ਤ ਪਹਿਰਾ ਲਗਾਇਆ ਗਿਆ ਹੈ।

    RELATED ARTICLES

    Most Popular

    Recent Comments