ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ‘ਤੇ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਜਾਤ-ਪਾਤ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਬਰਾਬਰਤਾ ਦਾ ਮਾਰਗ ਦਿਖਾਉਂਦੀ ਹੈ। ਸੀਐਮ ਮਾਨ ਨੇ ਲੋਕਾਂ ਨੂੰ ਸੱਚੀ-ਸੁੱਚੀ ਕਿਰਤ ਕਰਨ ਅਤੇ ਗੁਰੂ ਜੀ ਦੇ ਦਰਸਾਏ ਅਸੂਲਾਂ ‘ਤੇ ਚੱਲਣ ਦੀ ਅਪੀਲ ਵੀ ਕੀਤੀ ਹੈ।
ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ‘ਤੇ ਦਿੱਤੀ ਵਧਾਈ, ਬਰਾਬਰਤਾ ਦਾ ਦਿੱਤਾ ਸੰਦੇਸ਼
RELATED ARTICLES


