ਲੁਧਿਆਣਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ। ਉਹ ਜਲੰਧਰ ਤੋਂ ਵਰਚੁਅਲ ਮਾਧਿਅਮ ਰਾਹੀਂ ਇਹ ਸ਼ੁਭ ਆਰੰਭ ਕਰਨਗੇ। ਇਸ ਹਵਾਈ ਅੱਡੇ ਦੀ ਯੋਜਨਾ ਕੈਪਟਨ ਅਮਰਿੰਦਰ ਸਿੰਘ ਨੇ ਬਣਾਈ, ਕੰਮ ਚਰਨਜੀਤ ਚੰਨੀ ਨੇ ਸ਼ੁਰੂ ਕਰਵਾਇਆ ਅਤੇ ਹੁਣ ਭਗਵੰਤ ਮਾਨ ਸਰਕਾਰ ਨੇ ਇਸ ਨੂੰ ਮੁਕੰਮਲ ਕੀਤਾ ਹੈ। ਹਲਵਾਰਾ ਵਿਖੇ ਰਾਜ ਮੰਤਰੀ ਅਤੇ ਭਾਜਪਾ ਆਗੂ ਮੌਜੂਦ ਰਹਿਣਗੇ।
ਬ੍ਰੇਕਿੰਗ : ਪੀਐਮ ਮੋਦੀ ਵਰਚੁਅਲ ਤਰੀਕੇ ਨਾਲ ਕਰਨਗੇ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ
RELATED ARTICLES


