More
    HomePunjabi NewsLiberal Breakingਬ੍ਰੇਕਿੰਗ: ਪੀਐਮ ਮੋਦੀ ਦੇ ਪੰਜਾਬ ਦੌਰੇ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ...

    ਬ੍ਰੇਕਿੰਗ: ਪੀਐਮ ਮੋਦੀ ਦੇ ਪੰਜਾਬ ਦੌਰੇ ‘ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ ਕਿਹਾ ‘ਇਹ ਸਿਰਫ ਚੋਣ ਸਟੰਟ ਹੈ’

    ਜਲੰਧਰ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ‘ਤੇ ਸਵਾਲ ਚੁੱਕਦਿਆਂ ਇਸ ਨੂੰ ਚੋਣਾਂ ਤੋਂ ਪ੍ਰੇਰਿਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਤੋਂ ਪੰਜਾਬ ਨੂੰ ਕੁਝ ਵੀ ਹਾਸਲ ਨਹੀਂ ਹੋ ਰਿਹਾ। ਚੰਨੀ ਨੇ ਦਾਅਵਾ ਕੀਤਾ ਕਿ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲਣ ਦਾ ਐਲਾਨ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਹੁਣ ਇਸ ਨੂੰ ਸਿਰਫ ਸਿਆਸੀ ਫਾਇਦੇ ਲਈ ਵਰਤਿਆ ਜਾ ਰਿਹਾ ਹੈ।

    RELATED ARTICLES

    Most Popular

    Recent Comments