ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਪੰਜਾਬ ਦੌਰੇ ਤਹਿਤ ਸ੍ਰੀ ਗੁਰੂ ਰਵਿਦਾਸ ਹਵਾਈ ਅੱਡੇ (ਆਦਮਪੁਰ) ਪਹੁੰਚੇ। ਇੱਥੇ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮਹਿੰਦਰ ਭਗਤ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪੀਐਮ ਮੋਦੀ ਗੁਰੂ ਰਵਿਦਾਸ ਜੈਯੰਤੀ ਮੌਕੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ।
ਬ੍ਰੇਕਿੰਗ: ਪੀਐਮ ਮੋਦੀ ਜਲੰਧਰ ਪਹੁੰਚੇ, ਮੰਤਰੀ ਹਰਪਾਲ ਚੀਮਾ ਤੇ ਮਹਿੰਦਰ ਭਗਤ ਨੇ ਆਦਮਪੁਰ ਹਵਾਈ ਅੱਡੇ ‘ਤੇ ਕੀਤਾ ਸਵਾਗਤ
RELATED ARTICLES


