ਨਾਭਾ: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ਵਿੱਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਉਨ੍ਹਾਂ ਦਾ ਦੋਸਤ ਹੈ ਅਤੇ ਉਸ ‘ਤੇ ਲੱਗੇ ਡਰੱਗ ਦੇ ਸਾਰੇ ਦੋਸ਼ ਗਲਤ ਤੇ ਬੇਬੁਨਿਆਦ ਹਨ। ਬਾਬਾ ਜੀ ਨੇ ਸਪੱਸ਼ਟ ਕੀਤਾ ਕਿ ਕੁਝ ਗੱਲਾਂ ਨਿੱਜੀ ਹੁੰਦੀਆਂ ਹਨ ਜੋ ਸਾਂਝੀਆਂ ਨਹੀਂ ਕੀਤੀਆਂ ਜਾ ਸਕਦੀਆਂ, ਪਰ ਉਹ ਆਪਣੇ ਦੋਸਤ ਨੂੰ ਮਿਲਣ ਆਉਂਦੇ ਰਹਿਣਗੇ।
ਬ੍ਰੇਕਿੰਗ: ਡੇਰਾ ਬਿਆਸ ਮੁਖੀ ਨੇ ਬਿਕਰਮ ਮਜੀਠੀਆ ਨੂੰ ਦਿੱਤੀ ‘ਕਲੀਨ ਚਿੱਟ’ ਡਰੱਗ ਦੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ
RELATED ARTICLES


