More
    HomePunjabi NewsLiberal Breakingਬ੍ਰੇਕਿੰਗ: ਸ੍ਰੀ ਦਰਬਾਰ ਸਾਹਿਬ 'ਚ ਵੁਜ਼ੂ ਕਰਨ ਵਾਲੇ ਮੁਲਜ਼ਮ ਨੂੰ ਅਦਾਲਤ ਨੇ...

    ਬ੍ਰੇਕਿੰਗ: ਸ੍ਰੀ ਦਰਬਾਰ ਸਾਹਿਬ ‘ਚ ਵੁਜ਼ੂ ਕਰਨ ਵਾਲੇ ਮੁਲਜ਼ਮ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

    ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਵੁਜ਼ੂ ਕਰਨ ਵਾਲੇ ਨੌਜਵਾਨ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁਲਜ਼ਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਪੁਲਿਸ ਨੇ ਇਸ ਨੌਜਵਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਘਟਨਾ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

    RELATED ARTICLES

    Most Popular

    Recent Comments