More
    HomePunjabi NewsLiberal Breakingਬ੍ਰੇਕਿੰਗ: ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ, ਆਮਦਨ ਤੋਂ...

    ਬ੍ਰੇਕਿੰਗ: ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਜ਼ਮਾਨਤ

    ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਮਜੀਠੀਆ ਨੂੰ ਸੱਤ ਮਹੀਨਿਆਂ ਦੀ ਹਿਰਾਸਤ ਤੋਂ ਬਾਅਦ ਰਾਹਤ ਦਿੱਤੀ। ਇਹ ਫੈਸਲਾ ਡੇਰਾ ਬਿਆਸ ਮੁਖੀ ਵੱਲੋਂ ਨਾਭਾ ਜੇਲ੍ਹ ਵਿੱਚ ਮਜੀਠੀਆ ਨਾਲ ਕੀਤੀ ਮੁਲਾਕਾਤ ਦੇ ਕੁਝ ਘੰਟਿਆਂ ਬਾਅਦ ਆਇਆ ਹੈ।

    RELATED ARTICLES

    Most Popular

    Recent Comments