ਚੰਡੀਗੜ੍ਹ: ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਮੰਗੀ ਗਈ ਅਸਥਾਈ ਪੈਰੋਲ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਸਰਕਾਰ ਨੇ ਸੂਬੇ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਖ਼ਤਰਾ ਦੱਸਦਿਆਂ ਇਹ ਫੈਸਲਾ ਲਿਆ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਗ੍ਰਹਿ ਵਿਭਾਗ ਨੇ ਇਹ ਜਵਾਬ ਦਿੱਤਾ ਹੈ, ਜਿਸ ਕਾਰਨ ਉਹ ਹੁਣ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਸਕਣਗੇ।
ਬ੍ਰੇਕਿੰਗ: MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਪੰਜਾਬ ਸਰਕਾਰ ਨੇ ਕੀਤੀ ਰੱਦ ਬਜਟ ਸੈਸ਼ਨ ‘ਚ ਨਹੀਂ ਹੋਣਗੇ ਸ਼ਾਮਲ
RELATED ARTICLES


