ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬੇ ਦੀਆਂ 9 ਨਗਰ ਨਿਗਮਾਂ ਅਤੇ 100 ਤੋਂ ਵੱਧ ਕੌਂਸਲਾਂ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵਾਰਡਬੰਦੀ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਜਵਾਬ ਨਹੀਂ ਦਿੰਦੀ, ਉਦੋਂ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ ਜਾ ਸਕਦੀ। ਇਹ ਫੈਸਲਾ ਨਗਰ ਨਿਗਮ ਚੋਣਾਂ ਦੀ ਤਿਆਰੀ ਕਰ ਰਹੀ ਸਰਕਾਰ ਲਈ ਵੱਡਾ ਝਟਕਾ ਹੈ।
ਬ੍ਰੇਕਿੰਗ: ਪੰਜਾਬ ਨਿਗਮ ਚੋਣਾਂ ‘ਤੇ ਹਾਈਕੋਰਟ ਦੀ ਰੋਕ ਸਰਕਾਰ ਦੀ ਵਾਰਡਬੰਦੀ ਪ੍ਰਕਿਰਿਆ ਨੂੰ ਲੱਗਿਆ ਵੱਡਾ ਝਟਕਾ
RELATED ARTICLES


