More
    HomePunjabi NewsLiberal Breakingਬ੍ਰੇਕਿੰਗ: ਸੰਸਦ ਦੇ ਬਾਹਰ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਵਿਚਾਲੇ ਤਿੱਖੀ ਬਹਿਸ

    ਬ੍ਰੇਕਿੰਗ: ਸੰਸਦ ਦੇ ਬਾਹਰ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਵਿਚਾਲੇ ਤਿੱਖੀ ਬਹਿਸ

    ਨਵੀਂ ਦਿੱਲੀ: ਸੰਸਦ ਦੇ ਮਕਰ ਦੁਆਰ ‘ਤੇ ਅੱਜ ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਆਹਮੋ-ਸਾਹਮਣੇ ਹੋ ਗਏ। ਰਾਹੁਲ ਗਾਂਧੀ ਨੇ ਬਿੱਟੂ ਨੂੰ ‘ਗੱਦਾਰ ਦੋਸਤ’ ਕਹਿ ਕੇ ਸੰਬੋਧਨ ਕੀਤਾ ਅਤੇ ਹੱਥ ਮਿਲਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਬਿੱਟੂ ਨੇ ਠੁਕਰਾ ਦਿੱਤਾ। ਬਿੱਟੂ ਨੇ ਪਲਟਵਾਰ ਕਰਦਿਆਂ ਰਾਹੁਲ ਨੂੰ ‘ਦੇਸ਼ ਦਾ ਦੁਸ਼ਮਣ’ ਕਿਹਾ। ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਜਦੋਂ ਬਿੱਟੂ ਨੇ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਸੰਸਦ ਮੈਂਬਰਾਂ ‘ਤੇ ਟਿੱਪਣੀ ਕੀਤੀ।

    RELATED ARTICLES

    Most Popular

    Recent Comments