More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਵੱਲੋਂ ਨੰਗਲ-ਕੀਰਤਪੁਰ ਸਾਹਿਬ ਰੋਡ ਨੂੰ ਫੋਰ-ਲੇਨ ਬਣਾਉਣ ਲਈ ਅੰਤਿਮ...

    ਬ੍ਰੇਕਿੰਗ: ਪੰਜਾਬ ਸਰਕਾਰ ਵੱਲੋਂ ਨੰਗਲ-ਕੀਰਤਪੁਰ ਸਾਹਿਬ ਰੋਡ ਨੂੰ ਫੋਰ-ਲੇਨ ਬਣਾਉਣ ਲਈ ਅੰਤਿਮ ਨੋਟੀਫਿਕੇਸ਼ਨ ਜਾਰੀ

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਨੰਗਲ-ਕੀਰਤਪੁਰ ਸਾਹਿਬ ਸੜਕ ਨੂੰ ਚਾਰ-ਮਾਰਗੀ (Four-Lane) ਕਰਨ ਲਈ ਫਾਈਨਲ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪ੍ਰਾਜੈਕਟ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਦੇਵੇਗਾ ਅਤੇ ਸੜਕੀ ਹਾਦਸਿਆਂ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਅਗਲੇ ਦੋ ਮਹੀਨਿਆਂ ਵਿੱਚ ਪੂਰੀ ਕਰ ਲਈ ਜਾਵੇਗੀ।

    RELATED ARTICLES

    Most Popular

    Recent Comments