More
    HomePunjabi NewsLiberal Breakingਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਪਾਰੀ ਕਮਿਸ਼ਨ ਦੀ ਮੀਟਿੰਗ 10-11 ਫਰਵਰੀ ਨੂੰ...

    ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਪਾਰੀ ਕਮਿਸ਼ਨ ਦੀ ਮੀਟਿੰਗ 10-11 ਫਰਵਰੀ ਨੂੰ ਲੱਗਣਗੇ ਵਿਸ਼ੇਸ਼ ਸ਼ਿਕਾਇਤ ਨਿਵਾਰਨ ਕੈਂਪ

    ਚੰਡੀਗੜ੍ਹ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ‘ਥ੍ਰੀ-ਟੀਅਰ’ ਸਿਸਟਮ ਮਜ਼ਬੂਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ 10 ਅਤੇ 11 ਫਰਵਰੀ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ। ਮੀਟਿੰਗ ਵਿੱਚ ਵਪਾਰੀਆਂ ਦੀਆਂ ਜ਼ਮੀਨੀ ਸਮੱਸਿਆਵਾਂ ਅਤੇ ਜੀਐਸਟੀ ਸਬੰਧੀ ਤਕਨੀਕੀ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

    RELATED ARTICLES

    Most Popular

    Recent Comments