ਰਾਮਪੁਰ: ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ‘ਤੇ ਤਿੱਖਾ ਹਮਲਾ ਕਰਦਿਆਂ ਇਸ ਨੂੰ ਕਿਸਾਨਾਂ ਨੂੰ ਬਰਬਾਦ ਕਰਨ ਵਾਲੀ ਨੀਤੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਕੁਝ ਵੀ ਨਹੀਂ ਹੈ ਅਤੇ ਆਪਣੀ ਜ਼ਮੀਨ ਬਚਾਉਣ ਲਈ ਕਿਸਾਨਾਂ ਨੂੰ ਅਗਲੇ 20 ਸਾਲਾਂ ਤੱਕ ਸੰਘਰਸ਼ ਕਰਨਾ ਪਵੇਗਾ। ਟਿਕੈਤ ਨੇ ਯੂਜੀਸੀ (UGC) ਦੇ ਮੁੱਦੇ ‘ਤੇ ਵੀ ਸਰਕਾਰ ਨੂੰ ਤਿੱਖੇ ਸਵਾਲ ਕੀਤੇ।
ਬ੍ਰੇਕਿੰਗ: ਰਾਕੇਸ਼ ਟਿਕੈਤ ਨੇ ਅਮਰੀਕਾ ਨਾਲ ਵਪਾਰਕ ਸਮਝੌਤੇ ਨੂੰ ਕਿਸਾਨ ਵਿਰੋਧੀ ਦੱਸਿਆ ਕਿਹਾ ’20 ਸਾਲ ਲੜਨੀ ਪਵੇਗੀ ਲੜਾਈ’
RELATED ARTICLES


